Punjabi Actor Kartar Cheema Arrested ਪੰਜਾਬੀ ਐਕਟਰ ਕਰਤਾਰ ਚੀਮਾ ਗ੍ਰਿਫਤਾਰ, ਧਮਕੀ ਦੇਣ ਦੇ ਇਲਜ਼ਾਮ ਐਨਐਸਯੂਆਈ ਦੇ ਸੂਬਾ ਪ੍ਰਧਾਨ ਚੀਮਾ ਤੋਂ ਫਿਲਹਾਲ ਪੁਲਿਸ ਪੁੱਛਗਿੱਛ ਕਰ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਚੀਮਾ ‘ਤੇ NSUI ਪੰਜਾਬ ਦੇ ਪ੍ਰਧਾਨ ਅਕਸ਼ੈ ਸ਼ਰਮਾ ਨੂੰ ਧਮਕੀਆਂ ਦੇਣ ਦਾ ਦੋਸ਼ ਹੈ। ਵੀਡੀਓ