Site icon Geo Punjab

ਪੰਜਾਬੀ ਗਾਇਕ ਗੁਰਮਨ ਮਾਨ ਖ਼ਿਲਾਫ਼ FIR ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਪੰਜਾਬੀ ਗਾਇਕ ਗੁਰਮਨ ਮਾਨ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਥਾਣਾ ਦਰੇਸੀ ਦੀ ਪੁਲੀਸ ਨੇ ਗਾਇਕ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਧਾਰਾ 295-ਏ ਤਹਿਤ ਕੇਸ ਦਰਜ ਕੀਤਾ ਹੈ। ਇਹ ਵਿਵਾਦ ਗੁਰਮਨ ਵੱਲੋਂ ਆਪਣੀ ਐਲਬਮ &OpenCurlyQuote;ਚੱਕੜੋ-ਰਖਲੋ’ ਦੇ ਗੀਤ &OpenCurlyQuote;ਕਨਵੋ’ ਵਿੱਚ ਭਗਵਾਨ ਸ਼ਨੀ ਦੇਵ ਬਾਰੇ ਕੀਤੀ ਟਿੱਪਣੀ ਦੇ ਆਲੇ-ਦੁਆਲੇ ਘੁੰਮਦਾ ਹੈ। ਦੋਸ਼ੀ ਗਾਇਕ ਦੀ ਗ੍ਰਿਫਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ। ਹਿੰਦੂ ਸੰਗਠਨਾਂ ਵੱਲੋਂ ਪਿਛਲੇ ਕੁਝ ਸਮੇਂ ਤੋਂ ਉਸ ਦਾ ਵਿਰੋਧ ਕੀਤਾ ਜਾ ਰਿਹਾ ਸੀ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version