ਪੰਜਾਬੀ ਫਿਲਮ ਇੰਡਸਟਰੀ ਦੇ ਜਾਣੇ-ਪਛਾਣੇ ਨਾਂ ਰਣਦੀਪ ਸਿੰਘ ਭੰਗੂ ਦਾ ਅਚਾਨਕ ਦਿਹਾਂਤ ਹੋ ਗਿਆ


ਪੰਜਾਬੀ ਫਿਲਮ ਇੰਡਸਟਰੀ ਦੇ ਜਾਣੇ-ਪਛਾਣੇ ਨਾਂ ਰਣਦੀਪ ਸਿੰਘ ਭੰਗੂ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (PFTAA) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਦਾਕਾਰ ਰਣਦੀਪ ਭੰਗੂ ਦਾ ਅੰਤਿਮ ਸਸਕਾਰ ਅੱਜ ਪਿੰਡ ਚੂਹੜਮਾਜਰਾ ਨੇੜੇ ਚਮਕੌਰ ਸਾਹਿਬ ਰੋਪੜ ਵਿਖੇ ਕੀਤਾ ਜਾਵੇਗਾ। ਜਦੋਂ ਇੰਡਸਟਰੀ ‘ਚ ਰਣਦੀਪ ਭੰਗੂ ਦੀ ਮੌਤ ਦੀ ਖਬਰ ਆਈ ਤਾਂ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਉਨ੍ਹਾਂ ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *