ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਅਕਤੀ ਨੇ ਜੀਵਨ ਲੀਲਾ ਸਮਾਪਤ ਕਰ ਲਈ


Man Ends Life At Punjabi University Patiala ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਰਸ ਭਵਨ ਵਿਖੇ ਦਰਜਾ ਚਾਰ ਦੇ ਮੁਲਾਜ਼ਮ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਹ 28 ਸਾਲਾ ਮੁਲਾਜ਼ਮ ਹਰਿਆਣਾ ਦੇ ਜਾਖਲ ਦਾ ਰਹਿਣ ਵਾਲਾ ਸੀ ਅਤੇ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਯੂਨੀਵਰਸਿਟੀ ਦੇ ਵਾਰਿਸ ਭਵਨ ਵਿੱਚ ਦਰਜਾ ਚਾਰ ਦਾ ਮੁਲਾਜ਼ਮ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਰਾਜਿੰਦਰਾ ਹਸਪਤਾਲ ਦੀ ਮੋਰਚਰੀ ‘ਚ ਭੇਜ ਦਿੱਤਾ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਵੀ. ਮੈਂਬਰਾਂ ਨੂੰ ਜਾਣੂ ਕਰਵਾਇਆ ਗਿਆ। ਵੀਡੀਓ

Leave a Reply

Your email address will not be published. Required fields are marked *