Site icon Geo Punjab

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਤਜਿੰਦਰ ਪਾਲ ਸਿੰਘ ਬੱਗਾ, ਕੁਮਾਰ ਵਿਸ਼ਵਾਸ ਖਿਲਾਫ ਦਰਜ ਐਫਆਈਆਰ ਰੱਦ ਕਰ ਦਿੱਤੀਆਂ


ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਅਤੇ ਸਾਬਕਾ ਆਪ ਆਗੂ ਕੁਮਾਰ ਵਿਸ਼ਵਾਸ ਖ਼ਿਲਾਫ਼ ਦਰਜ ਐਫਆਈਆਰ ਰੱਦ ਕਰ ਦਿੱਤੀਆਂ ਹਨ। ਇਨ੍ਹਾਂ ਦੋਵਾਂ ਖ਼ਿਲਾਫ਼ ਪੰਜਾਬ ਪੁਲੀਸ ਨੇ ਵੱਖ-ਵੱਖ ਕੇਸ ਦਰਜ ਕੀਤੇ ਸਨ। TwitterFacebookGoogle+BufferLinkedInPin ਤੇ ਸਾਂਝਾ ਕਰੋ

Exit mobile version