ਪੰਜਾਬ: ‘ਆਪ’ ਦੇ ਕਈ ਵਿਧਾਇਕਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ


ਪੰਜਾਬ: ‘ਆਪ’ ਦੇ ਕਈ ਵਿਧਾਇਕਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਦੋ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਲਾਲਜੀਤ ਸਿੰਘ ਭੁੱਲਰ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ‘ਆਪ’ ਦੇ ਕੁਝ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਖ਼ਿਲਾਫ਼ ਵਾਰੰਟ ਵੀ ਜਾਰੀ ਕੀਤੇ ਗਏ ਹਨ। 20 ਅਗਸਤ 2020 ਨੂੰ ਨਕਲੀ ਸ਼ਰਾਬ ਕਾਰਨ 100 ਦੇ ਕਰੀਬ ਲੋਕਾਂ ਦੀਆਂ ਮੌਤਾਂ ਕਾਰਨ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਧਰਨਾ ਦਿੱਤਾ ਗਿਆ। ਸਦਰ ਪੁਲੀਸ ਨੇ ਉਨ੍ਹਾਂ ਸਮੇਤ ਕਈ ਹੋਰ ਆਗੂਆਂ ਖ਼ਿਲਾਫ਼ ਧਾਰਾ 188, ਸੀਆਰਪੀਸੀ ਅਤੇ ਆਫ਼ਤ ਪ੍ਰਬੰਧਨ ਐਕਟ ਤਹਿਤ ਕੇਸ ਦਰਜ ਕੀਤਾ ਹੈ।

Leave a Reply

Your email address will not be published. Required fields are marked *