ਚੰਡੀਗੜ੍ਹ ਪਠਾਨਕੋਟ ਪ੍ਰਸ਼ਾਸਨ ਨੇ ਪਠਾਨਕੋਟ ਵਿੱਚ ਹੜ੍ਹ ਆਉਣ ਦੀ ਪੂਰੀ ਸੰਭਾਵਨਾ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਦੇ ਮੱਦੇਨਜ਼ਰ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਐਮਰਜੈਂਸੀ ਸੇਵਾ ਦੀ ਲੋੜ ਪੈ ਸਕਦੀ ਹੈ। ਇਸ ਸਬੰਧੀ ਪ੍ਰਸ਼ਾਸਨ ਨੇ ਕਿਹਾ ਹੈ ਕਿ ਕੋਈ ਵੀ ਕਰਮਚਾਰੀ ਜਾਂ ਅਧਿਕਾਰੀ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਮਨਜ਼ੂਰੀ ਤੋਂ ਬਿਨਾਂ ਸਟੇਸ਼ਨ ਨਹੀਂ ਛੱਡੇਗਾ।
ਪੜ੍ਹਨਾ ਜਾਰੀ ਰੱਖੋ “ਪੰਜਾਬ: ਕਰਮਚਾਰੀ/ਅਧਿਕਾਰੀ ਛੁੱਟੀ ਨਹੀਂ ਲੈ ਸਕਣਗੇ, ਕਿਉਂਕਿ…”