Site icon Geo Punjab

ਪੰਜਾਬ ਕਾਂਗਰਸੀਆਂ ਵੱਲੋਂ ਵਿਜੀਲੈਂਸ ਦਫ਼ਤਰ ਦੇ ਬਾਹਰ ਧਰਨਾ


ਮੋਹਾਲੀ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਮੋਹਾਲੀ ਸਥਿਤ ਪੰਜਾਬ ਵਿਜੀਲੈਂਸ ਦਫਤਰ ਦੇ ਬਾਹਰ ਧਰਨਾ ਦਿੱਤਾ। ਇਸ ਦੌਰਾਨ ਕਾਂਗਰਸੀਆਂ ਨੇ ਪੰਜਾਬ ਸਰਕਾਰ ’ਤੇ ਬਦਲਾਖੋਰੀ ਦਾ ਦੋਸ਼ ਲਾਇਆ ਹੈ। ਇਸ ਧਰਨੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸੂ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਹੋਰ ਆਗੂ ਸ਼ਾਮਲ ਹੋਏ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version