ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਇੱਕ ਵਫ਼ਦ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੂੰ ਮਿਲੇਗਾ। ਜਿਸ ਵਿੱਚ ਪੰਜਾਬ ਦੇ ਕਈ ਮਸਲੇ ਰਾਜਪਾਲ ਦੇ ਸਾਹਮਣੇ ਰੱਖੇ ਜਾਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
