Site icon Geo Punjab

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਦਿੱਤਾ ਰਾਜਸਥਾਨ ਦੀ ਮਨਿਸਟਰੀ ‘ਚੋਂ ਅਸਤੀਫਾ

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਦਿੱਤਾ ਰਾਜਸਥਾਨ ਦੀ ਮਨਿਸਟਰੀ ‘ਚੋਂ ਅਸਤੀਫਾ

&NewLine;<p>ਪੰਜਾਬ ਕਾਂਗਰਸ&nbsp&semi;ਦੇ ਇੰਚਾਰਜ ਹਰੀਸ਼ ਚੌਧਰੀ ਨੇ ਦਿੱਤਾ ਰਾਜਸਥਾਨ ਦੀ ਮਨਿਸਟਰੀ &&num;8216&semi;ਚੋਂ ਅਸਤੀਫਾ<&sol;p>&NewLine;&NewLine;&NewLine;&NewLine;<p>ਚੰਡੀਗੜ੍ਹ&comma; 19 ਨਵੰਬਰ 2021 &&num;8211&semi; ਪੰਜਾਬ ਦੇ ਮਾਮਲਿਆ ਦੇ ਇੰਚਾਰਜ ਹਰੀਸ਼ ਚੌਧਰੀ ਨੇ ਰਾਜਸਥਾਨ ਦੀ ਮਨਿਸਟਰੀ &&num;8216&semi;ਚੋਂ ਅਸਤੀਫਾ ਦੇ ਦਿੱਤਾ ਹੈ।&nbsp&semi;<&sol;p>&NewLine;&NewLine;&NewLine;&NewLine;<p>ਉਨ੍ਹਾਂ ਨੇ ਬਾਬੂਸ਼ਾਹੀ ਨੂੰ ਫੋਨ &&num;8216&semi;ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਦੇ ਮਾਮਲਿਆਂ ਦੀ ਜ਼ਿੰਮੇਵਾਰੀ ਦਿੱਤੀ ਹੋਈ ਹੈ ਅਤੇ ਉਹ ਰਾਜਸਥਾਨ ਦੀ ਕੈਬਨਿਟ &&num;8216&semi;ਚ ਵੀ ਮੰਤਰੀ ਹਨ ਅਤੇ ਦੋ ਪਾਸੇ ਜ਼ਿੰਮੇਵਾਰੀ ਨਹੀਂ ਨਿਭਾ ਸਕਦੇ ਜਿਸ ਕਾਰਨ ਉਨ੍ਹਾਂ ਵੱਲੋਂ ਰਾਜਸਥਾਨ ਦੀ ਮਨਸਿਟਰੀ &&num;8216&semi;ਚੋਂ ਅਸਤੀਫਾ ਦੇ ਦਿੱਤਾ ਗਿਆ ਹੈ। ਪਰ ਉਨ੍ਹਾਂ ਦੱਸਿਆ ਕਿ ਭਾਵੇਂ ਉਨ੍ਹਾਂ ਵੱਲੋਂ ਆਪਣਾ ਅਸਤੀਫਾ ਦੇ ਦਿੱਤਾ ਗਿਆ ਹੈ ਪਰ ਉਨ੍ਹਾਂ ਦਾ ਅਸਤੀਫਾ ਅਜੇ ਤੱਕ ਪ੍ਰਵਾਨ ਨਹੀਂ ਹੋਇਆ ਹੈ।<&sol;p>&NewLine;

Exit mobile version