ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਵੱਖ-ਵੱਖ ਜ਼ਿਲ੍ਹਿਆਂ ਦੇ 25 ਬਲਾਕ ਪ੍ਰਧਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਸੂਚੀ ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
