ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 2 ਸਤੰਬਰ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਤੋਂ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ।ਪੰਜਾਬ ਕੈਬਨਿਟ ਦੀ ਮੀਟਿੰਗ 29 ਅਗਸਤ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਰੱਖੀ ਗਈ ਹੈ। ਇਸ ਮੀਟਿੰਗ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ, ਸਗੋਂ ਇਹ ਕਿਹਾ ਗਿਆ ਹੈ ਕਿ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
