ਪੰਜਾਬ ਕੈਬਨਿਟ ਦੇ ਨਵੇਂ ਮੰਤਰੀਆਂ ਦੀ ਅਸਥਾਈ ਸੂਚੀ ਪੰਜਾਬ: ਭਗਵੰਤ ਮਾਨ ਸਰਕਾਰ ਦੇ ਪਹਿਲੇ ਮੰਤਰੀ ਮੰਡਲ ਦਾ ਵਿਸਥਾਰ ਕੱਲ੍ਹ, 5 ਤੋਂ 6 ਨਵੇਂ ਮੰਤਰੀਆਂ ਦੇ ਸਹੁੰ ਚੁੱਕਣ ਦੀ ਸੰਭਾਵਨਾ ਹੈ। ਨਵੇਂ ਮੰਤਰੀ ਮੰਡਲ ਦੀ ਅਸਥਾਈ ਸੂਚੀ 1. ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ, 2. ਅਮਨ ਅਰੋੜਾ, ਸੁਨਾਮ ਤੋਂ ਦੂਜੀ ਵਾਰ ਵਿਧਾਇਕ 3. ਫੌਜਾ ਸਿੰਘ ਸਰਾਰੀ, ਗੁਰੂਹਰਸਹਾਏ ਤੋਂ ਵਿਧਾਇਕ 4. ਚੇਤਨ ਸਿੰਘ ਜੌੜਾਮਾਜਰਾ, ਸਮਾਣਾ, ਪਟਿਆਲਾ ਤੋਂ ਵਿਧਾਇਕ। 5. ਅਨਮੋਲ ਗਗਨ ਮਾਨ, ਖਰੜ ਤੋਂ ਵਿਧਾਇਕ