ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦੋ ਸਾਲ ਪੂਰੇ ਹੋਣ ‘ਤੇ ਖਟਕੜ ਕਲਾਂ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ


ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਅੱਜ ਸ਼ਨੀਵਾਰ ਨੂੰ ਦੋ ਸਾਲ ਪੂਰੇ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਮੱਥਾ ਟੇਕਿਆ, ‘ਆਪ’ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਵੀ ਮੌਜੂਦ ਸਨ। ਇਸ ਤੋਂ ਬਾਅਦ ਸੀਐਮ ਭਗਵੰਤ ਮਾਨ ਖਟਕੜ ਕਲਾਂ ਪੁੱਜੇ, ਜਿੱਥੇ ਦੋ ਸਾਲ ਪਹਿਲਾਂ ਉਨ੍ਹਾਂ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਕੇ ਪੰਜਾਬ ਵਿੱਚ ਸਰਕਾਰ ਬਣਾਈ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *