Site icon Geo Punjab

ਪੰਜਾਬ ‘ਚ ਕਿਸਾਨਾਂ ਦਾ ਐਲਾਨ – 15 ਦਸੰਬਰ ਤੋਂ ਟੋਲ ਪਲਾਜ਼ਾ ‘ਤੇ ਕੰਮ ਨਹੀਂ ਹੋਣ ਦਿੱਤਾ ਜਾਵੇਗਾ


ਪੰਜਾਬ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਲਗਾਤਾਰ ਡੀਸੀ ਦਫ਼ਤਰਾਂ ਦੇ ਬਾਹਰ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਕ ਮਹੀਨੇ ਤੱਕ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਆਮ ਲੋਕਾਂ ਲਈ ਖੋਲ੍ਹ ਦਿੱਤੇ ਜਾਣਗੇ ਅਤੇ ਚੱਕਾ ਜਾਮ ਕੀਤਾ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version