ਪੰਜਾਬ ‘ਚ ਨਾਬਾਲਿਗ ਬੱਚਿਆਂ ਵੱਲੋਂ ਡਰਾਈਵਿੰਗ ਕਰਕੇ ਹੋਣ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਲਈ ਪੰਜਾਬ ਪੁਲਿਸ ਹਰਕਤ ‘ਚ ਆ ਗਈ ਹੈ। 1 ਅਗਸਤ ਤੋਂ ਦੋ ਜਾਂ ਚਾਰ ਪਹੀਆ ਵਾਹਨ ਚਲਾਉਂਦੇ ਹੋਏ ਚੈਕਿੰਗ ਦੌਰਾਨ ਫੜੇ ਜਾਣ ‘ਤੇ ਨਾਬਾਲਗ ਦੇ ਮਾਤਾ-ਪਿਤਾ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
