Site icon Geo Punjab

ਪੰਜਾਬ ‘ਚ ਮਨਿਸਟਰੀਅਲ ਸਟਾਫ਼ ਹੜਤਾਲ ‘ਤੇ, 2 ਲੱਖ ਮੁਲਾਜ਼ਮਾਂ-ਅਫ਼ਸਰਾਂ ਦੀਆਂ ਰੁਕੀਆਂ ਤਨਖ਼ਾਹਾਂ


ਪੰਜਾਬ ਸਟੇਟ ਮਨਿਸਟੀਰੀਅਲ (ਡੀ.ਸੀ. ਦਫਤਰ) ਕਰਮਚਾਰੀ ਯੂਨੀਅਨ 8 ਨਵੰਬਰ ਤੋਂ ਹੜਤਾਲ ‘ਤੇ ਹੈ। ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ (ਪੀਐੱਸਐੱਮਐੱਸਯੂ) ਵੱਲੋਂ ਸੱਦੀ ਗਈ ਹੜਤਾਲ 6 ਦਸੰਬਰ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਹੜਤਾਲ ਕਾਰਨ ਪੰਜਾਬ ਦੇ 50 ਦੇ ਕਰੀਬ ਵਿਭਾਗਾਂ ਦੇ ਕਰੀਬ 2 ਲੱਖ ਮੁਲਾਜ਼ਮਾਂ ਦੀਆਂ ਤਨਖਾਹਾਂ ਰੁਕ ਗਈਆਂ ਹਨ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version