Site icon Geo Punjab

ਪੰਜਾਬ ‘ਚ ਹੜ੍ਹ ਕਾਰਨ 11 ਮੌਤਾਂ, ਕਈ ਲਾਪਤਾ, ਫਸਲਾਂ ਤਬਾਹ ⋆ D5 News

<p> <br &sol;>&NewLine;<&sol;p>&NewLine;<p>ਪੰਜਾਬ ਵਿੱਚ ਹੜ੍ਹਾਂ ਕਾਰਨ 11 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਨ੍ਹਾਂ &&num;8216&semi;ਚੋਂ ਫਰੀਦਕੋਟ &&num;8216&semi;ਚ 3&comma; ਰੋਪੜ&comma; ਫਤਿਹਗੜ੍ਹ ਸਾਹਿਬ ਅਤੇ ਮੋਹਾਲੀ &&num;8216&semi;ਚ 2-2 ਅਤੇ ਹੁਸ਼ਿਆਰਪੁਰ ਅਤੇ ਨਵਾਂਸ਼ਹਿਰ &&num;8216&semi;ਚ 1-1 ਮੌਤ ਹੋਈ ਹੈ। ਇਸ ਦੇ ਨਾਲ ਹੀ 5 ਲੋਕ ਵੀ ਲਾਪਤਾ ਹਨ&comma; ਜਿਨ੍ਹਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ 12 ਲੋਕਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਹੈ&comma; ਜਿਨ੍ਹਾਂ ਦਾ ਹਸਪਤਾਲ &&num;8216&semi;ਚ ਇਲਾਜ ਚੱਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਹੜ੍ਹ ਦਾ ਪ੍ਰਭਾਵ 14 ਜ਼ਿਲ੍ਹਿਆਂ ਤੱਕ ਪਹੁੰਚ ਗਿਆ ਹੈ। ਇਸ ਦੌਰਾਨ ਸੰਗਰੂਰ ਵਿੱਚ 1 ਹਜ਼ਾਰ ਏਕੜ ਫ਼ਸਲ ਤਬਾਹ ਹੋ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version