ਪੰਜਾਬ ਔਰਤਾਂ ਲਈ ਮੁਫ਼ਤ ਯਾਤਰਾ ਜਾਰੀ ਰਹੇਗੀ ਪੰਜਾਬ ਔਰਤਾਂ ਲਈ ਮੁਫ਼ਤ ਬੱਸ ਯਾਤਰਾ: ਪੰਜਾਬ ਵਿੱਚ ਔਰਤਾਂ ਲਈ ਮੁਫ਼ਤ ਯਾਤਰਾ ਨਹੀਂ ਰੁਕੇਗੀ। ਇਸ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਅਫਵਾਹਾਂ ਸਿਰਫ ਅਫਵਾਹ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਫਤ ਯਾਤਰਾ ‘ਤੇ ਪਾਬੰਦੀ ਲਗਾਉਣ ਦਾ ਕੋਈ ਫੈਸਲਾ ਨਹੀਂ ਲਿਆ ਹੈ।