Site icon Geo Punjab

ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ ਐਨ.ਐਸ.ਐਸ. ਐਵਾਰਡ ਲਈ ਚੋਣ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&comma; 26 ਸਤੰਬਰ&colon; ਪੰਜਾਬ ਦੀ ਐਨ&period;ਐਸ&period;ਐਸ&period; ਵਲੰਟੀਅਰ ਸ਼੍ਰੇਆ ਮੈਣੀ ਨੂੰ ਉਨ੍ਹਾਂ ਦੇ ਸ਼ਾਨਦਾਰ ਲੋਕ ਭਲਾਈ ਦੇ ਕਾਰਜਾਂ ਅਤੇ ਐਨ&period;ਐਸ&period;ਐਸ&period; ਵਲੰਟੀਅਰ ਵਜੋਂ ਉਤਸ਼ਾਹੀ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਕੇਂਦਰੀ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ 2021-22 ਲਈ ਐਨ&period;ਐਸ&period;ਐਸ&period; ਐਵਾਰਡ &lpar;ਵਲੰਟੀਅਰ ਸ਼੍ਰੇਣੀ&rpar; ਲਈ ਚੁਣਿਆ ਗਿਆ ਹੈ। ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਨ੍ਹਾਂ ਨੂੰ ਇਸ ਵੱਕਾਰੀ ਪੁਰਸਕਾਰ ਲਈ ਚੁਣੇ ਜਾਣ &OpenCurlyQuote;ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ। ਸ਼੍ਰੇਆ ਮੈਣੀ ਪੰਜਾਬ ਦੇ ਉਨ੍ਹਾਂ ਨੌਜਵਾਨਾਂ ਲਈ ਮਾਰਗਦਰਸ਼ਕ ਹੈ&comma; ਜਿਨ੍ਹਾਂ ਨੇ ਐਨ&period;ਐਸ&period;ਐਸ&period; ਵਲੰਟੀਅਰ ਵਜੋਂ ਸਮਾਜ ਸੇਵਾ ਦੇ ਖੇਤਰ ਵਿੱਚ ਵਡਮੁੱਲੀਆਂ ਸੇਵਾਵਾਂ ਨਿਭਾਈਆਂ ਹਨ।<&sol;p>&NewLine;<p>ਏਪੀਜੇ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇੰਜਨੀਅਰਿੰਗ ਟੈਕਨੀਕਲ ਕੈਂਪਸ&comma; ਜਲੰਧਰ ਦੇ ਇਸ ਵਿਦਿਆਰਥੀ ਨੇ ਜਲੰਧਰ ਜ਼ਿਲ੍ਹੇ ਵਿੱਚ ਕੋਵਿਡ-19 ਬਾਰੇ ਜਾਗਰੂਕਤਾ ਪੈਦਾ ਕਰਨ ਸਬੰਧੀ ਗਤੀਵਿਧੀਆਂ ਅਤੇ ਵੱਖ-ਵੱਖ ਟੀਕਾਕਰਨ ਕੈਂਪਾਂ ਵਿੱਚ ਹਿੱਸਾ ਲਿਆ ਸੀ। ਉਨ੍ਹਾਂ ਵੱਲੋਂ ਕੀਤੇ ਮੁੱਖ ਕੰਮਾਂ ਵਿੱਚ ਸਵੱਛ ਭਾਰਤ ਅਭਿਆਨ&comma; ਵਾਤਾਵਰਣ ਦੀ ਸੰਭਾਲ&comma; ਲੋੜਵੰਦਾਂ ਨੂੰ ਗਰਮ ਕਪੜੇ ਪ੍ਰਦਾਨ ਕਰਨਾ&comma; ਬੇਸਹਾਰਾ ਬੱਚਿਆਂ ਲਈ ਸਟੇਸ਼ਨਰੀ ਆਈਟਮਾਂ ਅਤੇ ਸ਼ੈਲਟਰ ਹੋਮਜ਼ ਵਿੱਚ ਸੁੱਕੇ ਭੋਜਨ ਦੀਆਂ ਵਸਤੂਆਂ ਸ਼ਾਮਲ ਹਨ। ਗੋਦ ਲਏ ਪਿੰਡਾਂ ਨੂੰ ਬੇਟੀ ਬਚਾਓ ਬੇਟੀ ਪੜ੍ਹਾਓ&comma; ਉੱਜਵਲਾ ਯੋਜਨਾ ਅਤੇ ਪ੍ਰਧਾਨ ਮੰਤਰੀ ਬੀਮਾ ਯੋਜਨਾ ਵਰਗੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਪਰਾਲੀ ਸਾੜਨ&comma; ਪਲਾਸਟਿਕ ਦੇ ਖ਼ਤਰਿਆਂ ਅਤੇ ਵਾਤਾਵਰਣ&comma; ਕਿਸਾਨਾਂ ਅਤੇ ਖਪਤਕਾਰਾਂ ਲਈ ਬਾਜਰੇ ਦੀ ਮਹੱਤਤਾ ਬਾਰੇ ਵੀ ਜਾਗਰੂਕਤਾ ਪੈਦਾ ਕਰਨ ਸਬੰਧੀ ਗਤੀਵਿਧੀਆਂ ਨੂੰ ਸਰਗਰਮੀ ਨਾਲ ਹਿੱਸਾ ਲਿਆ।<&sol;p>&NewLine;<p>ਭਾਰਤ ਦੇ ਰਾਸ਼ਟਰਪਤੀ 29 ਸਤੰਬਰ ਨੂੰ ਰਾਸ਼ਟਰਪਤੀ ਭਵਨ&comma; ਨਵੀਂ ਦਿੱਲੀ ਵਿਖੇ ਸ਼੍ਰੇਆ ਮੈਣੀ ਨੂੰ 1&comma;00&comma;000&sol;- ਰੁਪਏ ਦੇ ਨਕਦ ਇਨਾਮ&comma; ਸਰਟੀਫਿਕੇਟ ਅਤੇ ਸਿਲਵਰ ਮੈਡਲ ਸਮੇਤ ਐਨ&period;ਐਸ&period;ਐਸ ਐਵਾਰਡ &lpar;ਵਲੰਟੀਅਰ ਸ਼੍ਰੇਣੀ&rpar; ਨਾਲ ਸਨਮਾਨਿਤ ਕਰਨਗੇ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version