ਪੰਜਾਬ ਦੇ ਆਈਏਐਸ ਅਧਿਕਾਰੀ ਸੇਨੂ ਦੁੱਗਲ ਦੇ ਵੱਡੇ ਭਰਾ ਸੰਜੇ ਕਪਿਲਾ ਦਾ ਦੇਹਾਂਤ ਹੋ ਗਿਆ ਹੈ


ਪਟਿਆਲਾ: ਪੰਜਾਬ ਸਰਕਾਰ ਦੇ ਵਿਸ਼ੇਸ਼ ਸਕੱਤਰ ਸੇਨੂੰ ਦੁੱਗਲ ਆਈਏਐਸ ਦੇ ਵੱਡੇ ਭਰਾ ਸੰਜੇ ਕਪਿਲਾ ਦਾ ਅੱਜ 13 ਨਵੰਬਰ ਨੂੰ ਸਵੇਰੇ ਦੇਹਾਂਤ ਹੋ ਗਿਆ। ਸੰਜੇ ਕਪਿਲਾ ਦਾ ਸਸਕਾਰ ਅੱਜ 13 ਨਵੰਬਰ ਨੂੰ ਸ਼ਾਮ 4 ਵਜੇ ਰਾਜਪੁਰਾ ਰੋਡ ਪਟਿਆਲਾ ਸਥਿਤ ਵੀਰਜੀ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਸੰਜੇ ਕਪਿਲਾ ਦੀ ਅਚਾਨਕ ਹੋਈ ਮੌਤ ‘ਤੇ ਡੀ5 ਮੀਡੀਆ ਨੈੱਟਵਰਕ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹੈ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *