01/11/2026

ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ 30 ਤੋਂ ਵੱਧ ਕਿਸਾਨ ਅਤੇ ਖੇਤ ਮਜ਼ਦੂਰ ਯੂਨੀਅਨਾਂ ਨਾਲ ਜੁੜੇ ਕਿਸਾਨਾਂ ਨੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਭਾਰਤ ਦੇ ਰਾਸ਼ਟਰਪਤੀ ਨੂੰ ਸਥਾਨਕ ਅਧਿਕਾਰੀਆਂ ਨੂੰ ਸੌਂਪਿਆ।