05/11/2026

ਪੁਲਸ ਮੁਤਾਬਕ ਮ੍ਰਿਤਕਾਂ ਦੀ ਪਛਾਣ ਗੁਰਨਾਮ ਸਿੰਘ ਅਤੇ ਅਸ਼ੋਕ ਕੁਮਾਰ ਵਜੋਂ ਹੋਈ ਹੈ, ਜੋ ਪੰਜਾਬ ਦੇ ਗੁਰਦਾਸਪੁਰ ਜ਼ਿਲੇ ਦੇ ਅਧਿਆਣਾ ‘ਚ ਇਕ ਚੌਕੀ ‘ਤੇ ਤਾਇਨਾਤ ਸਨ।