ਪੰਜਾਬ ਦੇ ਤਿੰਨ ਐਸਐਸਪੀ ਦੇ ਤਬਾਦਲੇ ⋆ D5 News


ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ ਪੁਲਿਸ ਅਧਿਕਾਰੀਆਂ ਦੀਆਂ ਅਸਾਮੀਆਂ ਵਿੱਚ ਮਾਮੂਲੀ ਤਬਦੀਲੀਆਂ ਕਰਕੇ ਸੂਬੇ ਵਿੱਚ ਤਿੰਨ ਨਵੇਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਨਿਯੁਕਤ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਅਰੁਣ ਸੈਣੀ ਨੂੰ ਐਸਐਸਪੀ ਪਠਾਨਕੋਟ, ਸ੍ਰੀ ਸਵਰਨਦੀਪ ਸਿੰਘ ਨੂੰ ਐਸਐਸਪੀ ਅੰਮ੍ਰਿਤਸਰ ਦਿਹਾਤੀ ਅਤੇ ਸ੍ਰੀ ਰਾਜ ਬਚਨ ਸਿੰਘ ਸੰਧੂ ਨੂੰ ਐਸਐਸਪੀ ਕਪੂਰਥਲਾ ਲਾਇਆ ਗਿਆ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *