Site icon Geo Punjab

ਪੰਜਾਬ ਦੇ ਤਿੰਨ ਐਸਐਸਪੀ ਦੇ ਤਬਾਦਲੇ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab; ਚੰਡੀਗੜ੍ਹ&colon; ਪੰਜਾਬ ਸਰਕਾਰ ਨੇ ਅੱਜ ਪੁਲਿਸ ਅਧਿਕਾਰੀਆਂ ਦੀਆਂ ਅਸਾਮੀਆਂ ਵਿੱਚ ਮਾਮੂਲੀ ਤਬਦੀਲੀਆਂ ਕਰਕੇ ਸੂਬੇ ਵਿੱਚ ਤਿੰਨ ਨਵੇਂ ਸੀਨੀਅਰ ਪੁਲਿਸ ਕਪਤਾਨ &lpar;ਐਸਐਸਪੀ&rpar; ਨਿਯੁਕਤ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਅਰੁਣ ਸੈਣੀ ਨੂੰ ਐਸਐਸਪੀ ਪਠਾਨਕੋਟ&comma; ਸ੍ਰੀ ਸਵਰਨਦੀਪ ਸਿੰਘ ਨੂੰ ਐਸਐਸਪੀ ਅੰਮ੍ਰਿਤਸਰ ਦਿਹਾਤੀ ਅਤੇ ਸ੍ਰੀ ਰਾਜ ਬਚਨ ਸਿੰਘ ਸੰਧੂ ਨੂੰ ਐਸਐਸਪੀ ਕਪੂਰਥਲਾ ਲਾਇਆ ਗਿਆ ਹੈ। ਪੋਸਟ ਬੇਦਾਅਵਾ ਵਿਚਾਰ &sol; ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version