Site icon Geo Punjab

ਪੰਜਾਬ ਦੇ ਦੋ ਵਿਧਾਇਕਾਂ ਨੂੰ ਅਹਿਮ ਜ਼ਿੰਮੇਵਾਰੀ, ਸੂਬਿਆਂ ਦੇ ਇੰਚਾਰਜ ਲਾਏ


ਚੰਡੀਗੜ੍ਹ, 6 ਫਰਵਰੀ 2023- ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਦੋ ਵਿਧਾਇਕਾਂ ਨੂੰ ਦੋ ਰਾਜਾਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਵਿਧਾਇਕ ਡੀਸੀਪੀ ਬਲਕਾਰ ਸਿੰਘ ਨੂੰ ਜੰਮੂ ਕਸ਼ਮੀਰ ਦਾ ਇੰਚਾਰਜ ਅਤੇ ਵਿਧਾਇਕ ਗੋਲਡੀ ਕੰਬੋਜ ਨੂੰ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। . ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version