Site icon Geo Punjab

ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਚੋਣ ਕਮਿਸ਼ਨ ਵੱਲੋਂ ਨਵੇਂ ਐਸਐਸਪੀਜ਼ ਦੀ ਤਾਇਨਾਤੀ

<p> <br &sol;>&NewLine;<&sol;p>&NewLine;<p>&Tab;&Tab;&Tab;ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਚੋਣ ਕਮਿਸ਼ਨ ਵੱਲੋਂ ਨਵੇਂ ਐਸਐਸਪੀਜ਼ ਤਾਇਨਾਤ ਕੀਤੇ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਦੀਪਕ ਪਾਰੀਕ ਨੂੰ ਐੱਸਐੱਸਪੀ ਬਠਿੰਡਾ&comma; ਅੰਕੁਰ ਗੁਪਤਾ ਨੂੰ ਐੱਸਐੱਸਪੀ ਜਲੰਧਰ ਦਿਹਾਤੀ ਲਾਇਆ ਗਿਆ ਹੈ। ਇਸੇ ਤਰ੍ਹਾਂ ਸਿਮਰਤ ਕੌਰ ਨੂੰ ਐਸਐਸਪੀ ਮਲੇਰਕੋਟਲਾ&comma; ਸੁਹੇਲ ਕਾਸਿਮ ਮੀਰ ਨੂੰ ਐਸਐਸਪੀ ਪਠਾਨਕੋਟ ਅਤੇ ਡਾ&colon; ਪ੍ਰਗਿਆ ਜੈਨ ਨੂੰ ਐਸਐਸਪੀ ਫਾਜ਼ਿਲਕਾ ਲਾਇਆ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version