ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਹ ਮੀਟਿੰਗ ਦੁਪਹਿਰ 12 ਵਜੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਹੋਵੇਗੀ। ਇਸ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਸਮੇਤ ਕਈ ਮੁੱਦਿਆਂ ’ਤੇ ਰਣਨੀਤੀ ਤਿਆਰ ਕੀਤੀ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।