ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀਆਂ ਲਈ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ‘ਤੇ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਇਹ ਰਾਸ਼ੀ ਭਾਰਤੀ ਟੀਮ ਨੂੰ ਸੂਬਾ ਸਰਕਾਰ ਦੀ ਖੇਡ ਨੀਤੀ ਤਹਿਤ ਦਿੱਤੀ ਜਾਵੇਗੀ https://x.com/BhagwantMann/status/1821548912051708175 .in ਇਸ ਲਈ ਕੋਈ ਜ਼ਿੰਮੇਵਾਰੀ ਜਾਂ ਦੇਣਦਾਰੀ ਨਹੀਂ ਮੰਨਦਾ। ਜੇਕਰ ਤੁਹਾਡੇ ਕੋਲ ਹੈ। ਇਸ ਲੇਖ ਨਾਲ ਸਮੱਸਿਆ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
