ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਬਾਹਰ ਕਿਸਾਨਾਂ ਨੇ ਕੀਤਾ ਧਰਨਾ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਟਰੈਕਟਰ ਟਰਾਲੀ ਰੱਖ ਕੇ ਧਰਨਾ ਦਿੱਤਾ। ਕਿਸਾਨਾਂ ਅਨੁਸਾਰ ਉਹ ਆਪਣੇ ਨਾਲ ਖਾਣ-ਪੀਣ ਦਾ ਸਮਾਨ ਲੈ ਕੇ ਆਏ ਹਨ, ਮੰਗਾਂ ਮੰਨੇ ਜਾਣ ਤੱਕ ਉਹ ਇੱਥੇ ਹੀ ਰਹਿਣਗੇ।

Leave a Reply

Your email address will not be published. Required fields are marked *