ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਡਾਇਰੀ ਦੀ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਅਤੇ ਤਿਆਰ ਕੀਤੀ ਗਈ ਹੈ ਅਤੇ ਇਸ ਨੂੰ ਕੰਟਰੋਲਰ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ, ਪੰਜਾਬ ਵੱਲੋਂ ਛਾਪਿਆ ਗਿਆ ਹੈ। ਅਤੇ ਲੋਕ ਸੰਪਰਕ ਵਿਭਾਗ ਦੇ ਮੰਤਰੀ ਅਮਨ ਅਰੋੜਾ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਣੂ ਪ੍ਰਸਾਦ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਡਾਇਰੈਕਟਰ ਸੋਨਾਲੀ ਗਿਰੀ ਤੇ ਹੋਰ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
