Site icon Geo Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਪਣੀ ਸਰਕਾਰੀ ਰਿਹਾਇਸ਼ ‘ਤੇ ਸਾਲ 2023 ਲਈ ਸੂਬਾ ਸਰਕਾਰ ਦੀ ਡਾਇਰੀ ਜਾਰੀ ਕੀਤੀ।

<p> <br &sol;>&NewLine;<&sol;p>&NewLine;<p>ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਡਾਇਰੀ ਦੀ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਅਤੇ ਤਿਆਰ ਕੀਤੀ ਗਈ ਹੈ ਅਤੇ ਇਸ ਨੂੰ ਕੰਟਰੋਲਰ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ&comma; ਪੰਜਾਬ ਵੱਲੋਂ ਛਾਪਿਆ ਗਿਆ ਹੈ। ਅਤੇ ਲੋਕ ਸੰਪਰਕ ਵਿਭਾਗ ਦੇ ਮੰਤਰੀ ਅਮਨ ਅਰੋੜਾ&comma; ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ&period;ਵੇਣੂ ਪ੍ਰਸਾਦ&comma; ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ&comma; ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਡਾਇਰੈਕਟਰ ਸੋਨਾਲੀ ਗਿਰੀ ਤੇ ਹੋਰ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version