Punjab CM Bhagwant Mann ਸਰਕਾਰੀ ਦਫ਼ਤਰ ਹੁਣ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਖੁੱਲ੍ਹਣਗੇ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇੱਕ ਵੱਡਾ ਐਲਾਨ ਕਰਦਿਆਂ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ।ਦੇਸ਼ ਵਿੱਚ ਪਹਿਲੀ ਵਾਰ ਕਿਸੇ ਸੂਬੇ ਨੇ ਇਸ ਫੈਸਲੇ ਨੂੰ ਲਾਗੂ ਕੀਤਾ ਹੈ। ਨਵੇਂ ਫਾਰਮੂਲੇ ਦਾ ਉਦੇਸ਼ ਪੀਕ ਸੀਜ਼ਨ ਦੌਰਾਨ ਬਿਜਲੀ ਦੀ ਬੱਚਤ ਕਰਨਾ ਹੈ। ਦਾ ਅੰਤ