ਪੰਜਾਬ ਦੇ ਕੈਬਨਿਟ ਮੰਤਰੀਆਂ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਇੱਕ ਦਿਨ ਪਹਿਲਾਂ 14 ਅਗਸਤ ਨੂੰ ਸੱਦੀ ਗਈ ਹੈ।ਇਹ ਮੀਟਿੰਗ ਸਵੇਰੇ 10 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਸੂਤਰਾਂ ਮੁਤਾਬਕ ਇਸ ਬੈਠਕ ‘ਚ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਬਾਰੇ ਵੀ ਫੈਸਲਾ ਲਿਆ ਜਾ ਸਕਦਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
