ਪੰਜਾਬ ਦੇ ਮੰਤਰੀਆਂ ਦੇ ਵਿਭਾਗ ਬਦਲੇ ⋆ D5 News


ਚੰਡੀਗੜ੍ਹ, 15 ਮਾਰਚ 2023 – ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕੈਬਨਿਟ ਮੰਤਰੀਆਂ ਦੇ ਵਿਭਾਗ ਬਦਲ ਦਿੱਤੇ ਹਨ। ਮੁੱਖ ਮੰਤਰੀ ਮਾਨ ਨੇ ਆਪਣੇ 6 ਮੰਤਰੀਆਂ ਦੇ ਵਿਭਾਗ ਬਦਲ ਦਿੱਤੇ ਹਨ। ਅਮਨ ਅਰੋੜਾ ਤੋਂ ਹਾਊਸਿੰਗ ਅਤੇ ਲੋਕ ਸੰਪਰਕ ਵਿਭਾਗ ਵਾਪਸ ਲੈ ਲਿਆ ਅਤੇ ਚੇਤਨ ਸਿੰਘ ਜੋੜਾਮਾਜਰਾ ਲੋਕ ਸੰਪਰਕ ਮੰਤਰੀ ਬਣ ਗਏ। ਇਸ ਤੋਂ ਇਲਾਵਾ ਮਾਨ ਨੇ ਮਕਾਨ ਉਸਾਰੀ ਵਿਭਾਗ ਕੋਲ ਰੱਖਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *