Site icon Geo Punjab

ਪੰਜਾਬ ਦੇ ਮੰਤਰੀ ਧਾਲੀਵਾਲ ਨੇ ਕੈਲੀਫੋਰਨੀਆ ਵਿੱਚ ਕਤਲ ਹੋਏ ਪੰਜਾਬੀ ਪਰਿਵਾਰ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ, –

ਪੰਜਾਬ ਦੇ ਮੰਤਰੀ ਧਾਲੀਵਾਲ ਨੇ ਕੈਲੀਫੋਰਨੀਆ ਵਿੱਚ ਕਤਲ ਹੋਏ ਪੰਜਾਬੀ ਪਰਿਵਾਰ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ, –

<p> <br &sol;>&NewLine;<&sol;p>&NewLine;<div id&equals;"the-post">&NewLine;<p><&excl;-- &period;entry-header-outer &sol;--><&sol;p>&NewLine;<div class&equals;"featured-area">&NewLine;<div class&equals;"featured-area-inner">&NewLine;<figure class&equals;"single-featured-image"><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;09&sol;1-780x470&period;jpeg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;09&sol;1-780x470&period;jpeg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;09&sol;1-780x470&period;jpeg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;09&sol;1-780x470&period;jpeg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;09&sol;1-780x470&period;jpeg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;09&sol;1-780x470&period;jpeg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;09&sol;1-780x470&period;jpeg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;09&sol;1-780x470&period;jpeg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;09&sol;1-780x470&period;jpeg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;09&sol;1-780x470&period;jpeg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;09&sol;1-780x470&period;jpeg&quest;ssl&equals;1&w&equals;1600&resize&equals;1600&ssl&equals;1 1600w" width&equals;"780" height&equals;"470" fifu-data-src&equals;"https&colon;&sol;&sol;i2&period;wp&period;com&sol;updatepunjab&period;com&sol;wp-content&sol;uploads&sol;2022&sol;09&sol;1-780x470&period;jpeg&quest;ssl&equals;1" class&equals;"attachment-jannah-image-post size-jannah-image-post wp-post-image" alt&equals;"" is&lowbar;main&lowbar;img&equals;"1"&sol;><&sol;figure>&NewLine;<&sol;div>&NewLine;<&sol;div>&NewLine;<div class&equals;"entry-content entry clearfix">&NewLine;<&sol;p>&NewLine;<p>ਨੇ ਪੀੜਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ<&sol;p>&NewLine;<&sol;p>&NewLine;<p>ਚੰਡੀਗੜ੍ਹ&comma; 6 ਅਕਤੂਬਰ&colon;<&sol;p>&NewLine;<&sol;p>&NewLine;<p>ਅਮਰੀਕਾ ਦੇ ਕੈਲੀਫੋਰਨੀਆ &&num;8216&semi;ਚ 8 ਸਾਲਾ ਬੱਚੀ ਸਮੇਤ ਪਰਿਵਾਰ ਦੇ ਚਾਰ ਜੀਆਂ ਦੇ ਕਤਲ &&num;8216&semi;ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਕਾਤਲਾਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ ਹੈ&comma; ਜਿਨ੍ਹਾਂ ਨੇ ਸੋਮਵਾਰ ਨੂੰ ਅਗਵਾ ਕਰਕੇ ਪਰਿਵਾਰ ਦਾ ਕਤਲ ਕਰ ਦਿੱਤਾ।<&sol;p>&NewLine;<&sol;p>&NewLine;<p>ਅੱਜ ਇੱਥੇ ਪੰਜਾਬ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਦਰਦਨਾਕ ਘਟਨਾ &&num;8216&semi;ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰ ਦੇ ਰਿਸ਼ਤੇਦਾਰਾਂ ਨਾਲ ਭਰੋਸਾ ਪ੍ਰਗਟਾਇਆ।<&sol;p>&NewLine;<&sol;p>&NewLine;<p>ਕੈਬਨਿਟ ਮੰਤਰੀ ਨੇ ਕੈਲੀਫੋਰਨੀਆ ਸੂਬੇ ਦੇ ਗਵਰਨਰ ਅਤੇ ਅਮਰੀਕਾ ਦੀ ਮਰਸਡ ਕਾਊਂਟੀ ਦੇ ਮੇਅਰ ਤੋਂ ਮੰਗ ਕੀਤੀ ਹੈ ਕਿ ਕਾਤਲਾਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਇਹ ਵੀ ਅਪੀਲ ਕੀਤੀ ਹੈ ਕਿ ਕਾਤਲਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੇ ਘਿਨਾਉਣੇ ਅਪਰਾਧ ਨੂੰ ਅੰਜਾਮ ਨਾ ਦੇ ਸਕੇ।<&sol;p>&NewLine;<&sol;p>&NewLine;<p>ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਦੀ ਰਹਿਣ ਵਾਲੀ ਅੱਠ ਸਾਲਾ ਬੱਚੀ ਸਮੇਤ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਅਗਵਾ ਕਰਕੇ ਕਤਲ ਕਰ ਦਿੱਤਾ ਗਿਆ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜੀ ਹੈ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਮਾਮਲੇ ਨੂੰ ਹਰ ਪੱਧਰ &&num;8216&semi;ਤੇ ਪੂਰੀ ਸ਼ਿੱਦਤ ਨਾਲ ਉਠਾਏਗੀ ਤਾਂ ਜੋ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ &&num;8216&semi;ਚ ਲਿਆਂਦਾ ਜਾ ਸਕੇ।<&sol;p>&NewLine;<&sol;p><&sol;div>&NewLine;<p><&excl;-- &period;entry-content &sol;--><&sol;p><&sol;div>&NewLine;&NewLine;

Exit mobile version