ਪੰਜਾਬ ਦੇ ਮੰਤਰੀ ਵਿਜੇ ਸਿੰਗਲਾ ਗ੍ਰਿਫਤਾਰ ਪੰਜਾਬ ਦੇ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਰੋਕੂ ਸ਼ਾਖਾ ਨੇ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਸੀ।