ਚੰਡੀਗੜ੍ਹ, 18 ਅਪ੍ਰੈਲ 2023- ਪੰਜਾਬ ਦੇ ਸਾਬਕਾ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਬਲਬੀਰ ਸਿੰਘ ਸਿੱਧੂ ਨੂੰ ਵਿਜੀਲੈਂਸ ਨੇ ਤਲਬ ਕੀਤਾ ਹੈ। ਬਲਬੀਰ ਸਿੱਧੂ ਨੂੰ 21 ਅਪ੍ਰੈਲ 2023 ਨੂੰ ਵਿਜੀਲੈਂਸ ਦਫ਼ਤਰ ਮੋਹਾਲੀ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਸੂਤਰਾਂ ਦੀ ਮੰਨੀਏ ਤਾਂ ਬਲਬੀਰ ਸਿੱਧੂ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਦੋਸ਼ ਹੈ। ਇੱਥੇ ਦੱਸਣਾ ਬਣਦਾ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਵੀ ਵਿਜੀਲੈਂਸ ਵੱਲੋਂ 21 ਅਪ੍ਰੈਲ ਨੂੰ ਤਲਬ ਕੀਤਾ ਗਿਆ ਹੈ। ਪੋਸਟ ਡਿਸਕਲੇਮਰ ਰਾਏ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਉਹੀ. ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।