ਪੰਜਾਬ ਦੇ 5 IPS ਅਫਸਰਾਂ ਨੂੰ ਤਰੱਕੀ ਦੇ ਕੇ DIG ਬਣਾਇਆ ਗਿਆ ⋆ D5 News


ਪੰਜਾਬ ਦੇ ਪੰਜ ਆਈਪੀਐਸ ਅਧਿਕਾਰੀਆਂ ਨੂੰ ਡੀਆਈਜੀ ਦੇ ਅਹੁਦੇ ’ਤੇ ਤਰੱਕੀ ਦਿੱਤੀ ਗਈ ਹੈ, ਜਿਨ੍ਹਾਂ ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ ਉਨ੍ਹਾਂ ਵਿੱਚ ਨਵੀਨ ਸਿੰਗਲਾ ਸਵਪਨ ਸ਼ਰਮਾ, ਕੁਲਦੀਪ ਸਿੰਘ ਅਜੇ ਕੁਮਾਰ ਅਤੇ ਰਾਕੇਸ਼ ਕੁਮਾਰ ਕੋਸ਼ਲ ਸ਼ਾਮਲ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *