ਪੰਜਾਬ ਨੇ ਪੀ.ਆਰ.ਟੀ.ਸੀ./ਪਨਬੱਸ ਕਾਮਿਆਂ ਦੀਆਂ ਵੱਡੀਆਂ ਮੰਗਾਂ ਮੰਨੀਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਟਰਾਂਸਪੋਰਟ ਵਿਭਾਗ ਨੇ ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਪ੍ਰਮੁੱਖ ਮੰਗਾਂ ਮੰਨ ਲਈਆਂ ਹਨ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਮੁਅੱਤਲ ਕੀਤੇ ਗਏ ਕੰਡਕਟਰ ਪ੍ਰਿਤਪਾਲ ਸਿੰਘ ਵਿਰੁੱਧ ਆਨ ਡਿਊਟੀ ਜਾਂਚ ਤਿੰਨ ਦਿਨਾਂ ਵਿੱਚ ਮੁਕੰਮਲ ਕਰ ਲਈ ਜਾਵੇਗੀ। ਮੁੱਖ ਮੰਤਰੀ @BhagwantMann ਦੇ ਨਿਰਦੇਸ਼ਾਂ ‘ਤੇ ਟਰਾਂਸਪੋਰਟ ਵਿਭਾਗ ਨੇ ਪੰਜਾਬ ਰੋਡਵੇਜ਼, ਪਨਬੱਸ/PRTC ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਪ੍ਰਮੁੱਖ ਮੰਗਾਂ ਮੰਨ ਲਈਆਂ ਹਨ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਮੁਅੱਤਲ ਕੀਤੇ ਗਏ ਕੰਡਕਟਰ ਪ੍ਰਿਤਪਾਲ ਸਿੰਘ ਵਿਰੁੱਧ ਆਨ ਡਿਊਟੀ ਜਾਂਚ ਤਿੰਨ ਦਿਨਾਂ ਵਿੱਚ ਮੁਕੰਮਲ ਕਰ ਲਈ ਜਾਵੇਗੀ। — CMO ਪੰਜਾਬ (@CMOPb) 14 ਨਵੰਬਰ, 2022
