Site icon Geo Punjab

ਪੰਜਾਬ ਪੁਲਿਸ ਤੇ ਜੇਲ੍ਹ ਵਿਭਾਗ ਨੇ ਪੰਜਾਬ ਦੀਆਂ 25 ਜੇਲ੍ਹਾਂ ਵਿੱਚ ਸਾਂਝੇ  ਤੌਰ ’ਤੇ ਚਲਾਇਆ ਤਲਾਸ਼ੀ ਅਭਿਆਨ; 21 ਮੋਬਾਈਲ ਬਰਾਮਦ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ<br &sol;>&NewLine;ਇਸ ਵਿਸ਼ੇਸ਼ ਆਪਰੇਸ਼ਨ ਦਾ ਉਦੇਸ਼ ਜੇਲ੍ਹਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ&comma; ਨਸ਼ੀਲੇ ਪਦਾਰਥ ਅਤੇ ਇਲੈਕਟ੍ਰਾਨਿਕ ਉਪਕਰਣਾਂ ’ਤੇ ਬਾਜ਼ ਅੱਖ ਰੱਖਣਾ ਸੀ &colon; ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ<br &sol;>&NewLine;ਚੰਡੀਗੜ੍ਹ&colon; ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਿਕ ਜੇਲ੍ਹਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ&comma; ਨਸ਼ੀਲੇ ਪਦਾਰਥ ਅਤੇ ਇਲੈਕਟਰਾਨਿਕ ਉਪਕਰਣਾਂ ਵਿਰੁੱਧ ਚੌਕਸੀ ਰੱਖਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਜੇਲ੍ਹ ਵਿਭਾਗ ਨਾਲ ਸਾਂਝੇ ਤੌਰ ’ਤੇ &OpenCurlyQuote;  ਆਪ੍ਰੇਸ਼ਨ ਸਤਰਕ’ ਨਾਮਕ ਵਿਸ਼ੇਸ਼ ਅਭਿਆਨ ਚਲਾਇਆ&comma; ਜਿਸ ਤਹਿਤ ਰਾਜ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਇੱਕੋ ਸਮੇਂ ’ਤੇ ਤਲਾਸ਼ੀ ਕੀਤੀ ਗਈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ &lpar;ਡੀਜੀਪੀ&rpar; ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਕੀਤੀ ਗਈ &comma; ਜਿਸ ਤਹਿਤ  ਸੂਬੇ ਦੀਆਂ 25 ਜੇਲ੍ਹਾਂ– ਕੇਂਦਰੀ&comma; ਜ਼ਿਲ੍ਹਾ ਅਤੇ ਸਬ-ਡਵੀਜ਼ਨ ਜੇਲ੍ਹਾਂ &comma; ਵਿੱਚ ਤਲਾਸ਼ੀ ਕੀਤੀ ਗਈ। ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਖੁਦ ਇਸ ਸੂਬਾ ਪੱਧਰੀ ਕਾਰਵਾਈ ਦੀ ਅਗਵਾਈ ਕਰਦਿਆਂ  ਏ&period;ਡੀ&period;ਜੀ&period;ਪੀ&period; ਜੇਲ੍ਹਾਂ ਅਰੁਣ ਪਾਲ ਸਿੰਘ ਦੇ ਨਾਲ ਕੇਂਦਰੀ ਜੇਲ੍ਹ ਪਟਿਆਲਾ ਪਹੁੰਚਕੇ ਚੈਕਿੰਗ ਕੀਤੀ। ਇਸ ਮੌਕੇ ਇੰਸਪੈਕਟਰ ਜਨਰਲ ਆਫ ਪੁਲਿਸ &lpar;ਆਈਜੀਪੀ&rpar;&comma; ਪਟਿਆਲਾ ਰੇਂਜ&comma; ਮੁਖਵਿੰਦਰ ਸਿੰਘ ਛੀਨਾ ਅਤੇ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਵੀ ਮੌਜੂਦ ਸਨ।ਲਓ ਜੀ ਭਰ ਗਿਆ ਖਾਲੀ ਖਜ਼ਾਨਾ&comma; Bhagwant Mann ਨੇ ਦਿੱਤੀ ਟੈਕਸਾਂ ਦੀ ਸੂਚੀ &vert; D5 Channel Punjabiਇਹ ਅਪ੍ਰੇਸ਼ਨ&comma; ਜਿਸ ਵਿੱਚ 2500 ਤੋਂ ਵੱਧ ਪੁਲਿਸ ਕਰਮੀਆਂ ਦੀ  ਮਜ਼ਬੂਤ ਨਫ਼ਰੀ ਸ਼ਾਮਲ ਸੀ&comma; ਨੂੰ ਸੂਬੇ ਭਰ ’ਚ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਇੱਕੋ ਸਮੇਂ ’ਤੇ ਚਲਾਇਆ ਗਿਆ  ਅਤੇ ਐਸਐਸਪੀਜ਼ ਨੂੰ ਆਪਣੇ ਸਬੰਧਤ ਜ਼ਿਲਿ੍ਹਆਂ ਵਿੱਚ ਆਪਰੇਸ਼ਨ ਦੀ ਅਗਵਾਈ ਕਰਨ ਲਈ ਕਿਹਾ ਗਿਆ ਸੀ । ਇਸ ਦੌਰਾਨ ਜੇਲ੍ਹਾਂ ਦੇ  ਅੰਦਰ ਅਤੇ ਬਾਹਰ ਪੁਲਿਸ ਦੀ ਭਾਰੀ ਤਾਇਨਾਤੀ ਕੀਤੀ ਗਈ ਸੀ ਤਾਂ ਜੋ ਕੋਈ ਵੀ ਸ਼ਖ਼ਸ ਜੇਲ੍ਹ ਤੋਂ ਕੁਝ ਵੀ ਬਾਹਰ ਨਾ ਸੁੱਟ ਸਕੇ। ਅਭਿਆਨ ਵਿੱਚ ਸਨਿਫਰ ਡਾਗਜ਼ &lpar;ਸੁੰਘਣ ਵ ਾਲੇ ਕੁੱਤੇ&rpar; ਵੀ ਸ਼ਾਮਲ ਕੀਤੇ ਗਏ।Chandigarh &OpenCurlyQuote;ਚ &OpenCurlyQuote;AAP’ ਦੀ ਟੁੱਟੀ ਉਮੀਦ&comma; Governor ਦਾ ਵੱਡਾ ਫ਼ੈਸਲਾ&comma; ਹੱਥੋਂ ਨਿਕਲਿਆ ਮੌਕਾ &vert; D5 Channel Punjabiਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਸ ਕਾਰਵਾਈ ਦਾ ਮਕਸਦ ਨਾ ਸਿਰਫ਼ ਜੇਲ੍ਹ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਹੈ&comma; ਸਗੋਂ ਇਹ ਯਕੀਨੀ ਬਣਾਉਣਾ ਵੀ ਹੈ ਕਿ ਕੈਦੀਆਂ ਨੂੰ ਉਹ ਸਾਰੀਆਂ ਸਹੂਲਤਾਂ ਮਿਲ ਰਹੀਆਂ ਹਨ ਜਿਨ੍ਹਾਂ ਦੇ ਉਹ ਬਾ-ਕਾਨੂੰਨ ਹੱਕਦਾਰ ਹਨ।  ਉਹਨਾਂ ਕਿਹਾ&comma; &OpenCurlyDoubleQuote;ਸਾਡੀਆਂ ਪੁਲਿਸ ਟੀਮਾਂ ਨੇ ਜੇਲ੍ਹ ਕੰਪਲੈਕਸ ਵਿੱਚ ਬੈਰਕਾਂ&comma; ਰਸੋਈਆਂ ਅਤੇ ਪਖਾਨਿਆਂ ਸਮੇਤ ਜੇਲ੍ਹ ਦੇ ਚੱਪੇ-ਚੱਪੇ  ਦੀ ਚੰਗੀ ਤਰ੍ਹਾਂ ਤਲਾਸ਼ੀ ਲਈ । ” ਅਭਿਆਨ ਦੇ ਨਤੀਜਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ ਵੱਖ-ਵੱਖ ਜੇਲ੍ਹਾਂ ਦੀਆਂ ਬੈਰਕਾਂ ਵਿੱਚੋਂ 21 ਮੋਬਾਈਲ ਫ਼ੋਨ ਸਮੇਤ ਸਿਮ ਕਾਰਡ ਅਤੇ ਚਾਰਜਰ&comma; ਮੋਡੀਫਾਈਡ ਚਾਕੂ&comma; ਮੇਖਾਂ ਅਤੇ 8&period;7 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਡੀਜੀਪੀ ਨੇ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਕੀਤੇ ਗਏ ਪੁਖਤਾ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version