ਪੰਜਾਬ ਪੁਲਿਸ ਦੇ ਏ.ਐਸ.ਆਈ ਨੇ ਜੀਵਨ ਲੀਲਾ ਸਮਾਪਤ ਕਰ ਲਈ, SHO ਟਾਂਡਾ ‘ਤੇ ਦੋਸ਼ ਲਗਾਇਆ, ਹੁਸ਼ਿਆਰਪੁਰ ਪੁਲਿਸ ਸਟੇਸ਼ਨ ਦੇ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਉਸ ਨੇ ਸਖ਼ਤ ਕਦਮ ਚੁੱਕਣ ਤੋਂ ਪਹਿਲਾਂ ਇੱਕ ਵੀਡੀਓ ਬਣਾਈ ਅਤੇ ਦੋਸ਼ ਲਗਾਇਆ ਕਿ ਇੱਕ SHO ਦੁਆਰਾ ਉਸ ਨੂੰ ਜ਼ਲੀਲ ਕੀਤਾ ਗਿਆ ਵੀਡੀਓ 🔴👇
