Site icon Geo Punjab

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਬਟਾਲਾ ਰੇਲਵੇ ਸਟੇਸ਼ਨ ‘ਤੇ ਪੋਸਟਰ ਲਗਾਏ

<p> <br &sol;>&NewLine;<br &sol;>&NewLine; &Tab; ਅੰਮ੍ਰਿਤਪਾਲ ਸਿੰਘ ਪੁਲਿਸ ਨੇ ਸੂਚਨਾ ਲਈ ਮੋਬਾਈਲ ਨੰਬਰ 88378-83836&comma; 82880-75736 ਜਾਰੀ ਕੀਤਾ ਬਟਾਲਾ&colon; ਪੰਜਾਬ ਪੁਲਿਸ ਨੇ ਭਗੌੜੇ ਅੰਮ੍ਰਿਤਪਾਲ ਸਿੰਘ ਦੀ ਭਾਲ ਤੇਜ਼ ਕਰ ਦਿੱਤੀ ਹੈ। ਬਟਾਲਾ ਰੇਲਵੇ ਸਟੇਸ਼ਨ &&num;8216&semi;ਤੇ ਅੰਮ੍ਰਿਤਪਾਲ ਦੇ ਪੋਸਟਰ ਲਗਾਏ ਗਏ ਹਨ। ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਇਨਾਮ ਦਿੱਤਾ ਜਾਵੇਗਾ। ਪੁਲਿਸ ਨੇ ਜਾਣਕਾਰੀ ਲਈ ਮੋਬਾਈਲ ਨੰਬਰ 88378-83836&comma; 82880-75736 ਜਾਰੀ ਕੀਤੇ ਹਨ। ਪੋਸਟਰ ਵਿੱਚ ਲਿਖਿਆ ਹੈ&comma; &&num;8220&semi;ਉਪਰੋਕਤ ਤਸਵੀਰ ਅੰਮ੍ਰਿਤਪਾਲ ਸਿੰਘ ਦੀ ਹੈ ਜੋ ਪੁਲਿਸ ਨੂੰ ਵੱਖ-ਵੱਖ ਕੇਸਾਂ ਵਿੱਚ ਲੋੜੀਂਦਾ ਹੈ। ਜਿਸ ਕਿਸੇ ਨੂੰ ਵੀ ਇਸ ਬਾਰੇ ਜਾਣਕਾਰੀ ਹੋਵੇ ਉਹ ਹੇਠਾਂ ਦਿੱਤੇ ਨੰਬਰਾਂ &&num;8216&semi;ਤੇ ਸੂਚਿਤ ਕਰੇ। ਸੂਚਨਾ ਦੇਣ ਵਾਲੇ ਨੂੰ ਢੁਕਵਾਂ ਇਨਾਮ ਦਿੱਤਾ ਜਾਵੇਗਾ। ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। &period;&period; ਮੋਬਾਈਲ ਨੰਬਰ 88378-83836&comma; 82880-75736&&num;8243&semi;। ਇਸ ਸਬੰਧੀ ਡੀਐਸਪੀ ਲਲਿਤ ਕੁਮਾਰ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਤੋਂ ਇਲਾਵਾ ਹੋਰ ਜਨਤਕ ਥਾਵਾਂ ’ਤੇ ਵੀ ਇਹ ਪੋਸਟਰ ਲਾਏ ਗਏ ਹਨ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪਪਲਪ੍ਰੀਤ ਨੂੰ ਪੁਲਿਸ ਨੇ ਸੋਮਵਾਰ ਨੂੰ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਗ੍ਰਿਫ਼ਤਾਰ ਕੀਤਾ ਸੀ। ਆਈ&period;ਜੀ&period;ਪੀ&period;ਸੁਖਚੈਨ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਚੱਲ ਰਹੇ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਕੁਝ ਅਹਿਮ ਸੁਰਾਗ ਮਿਲਣ &&num;8216&semi;ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਮੁੱਖ ਸਾਥੀ ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਪਪਲਪ੍ਰੀਤ ਸਿੰਘ ਪੰਜਾਬ ਪੁਲਿਸ ਨੂੰ ਛੇ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ।<br &sol;>&NewLine;<br &sol;><&sol;p>&NewLine;

Exit mobile version