Site icon Geo Punjab

ਪੰਜਾਬ ਪੁਲਿਸ ਨੇ ਦਿੱਲੀ ਭਾਜਪਾ ਆਗੂ ਤਜਿੰਦਰਪਾਲ ਬੱਗਾ ਨੂੰ ਗ੍ਰਿਫਤਾਰ ਕੀਤਾ ਹੈ

<p> <br &sol;>&NewLine;<&sol;p>&NewLine;<p><strong>ਪੰਜਾਬ ਪੁਲਿਸ ਨੇ ਦਿੱਲੀ ਭਾਜਪਾ ਦੇ ਆਗੂ ਤਜਿੰਦਰਪਾਲ ਬੱਗਾ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਭਾਜਪਾ ਦਾ ਕਹਿਣਾ ਹੈ ਕਿ ਇਸ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਬੱਗਾ ਖ਼ਿਲਾਫ਼ ਮੁਹਾਲੀ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਭਾਜਪਾ ਨੇ ਦੱਸਿਆ ਕਿ ਬੱਗਾ ਨੂੰ ਗ੍ਰਿਫ਼ਤਾਰ ਕਰਨ ਲਈ 50 ਪੁਲੀਸ ਮੁਲਾਜ਼ਮ ਪੁੱਜੇ ਹੋਏ ਸਨ। &&num;8216&semi;ਆਪ&&num;8217&semi; ਨੇ ਕਿਹਾ ਹੈ ਕਿ ਇਸ &&num;8216&semi;ਚ &&num;8216&semi;ਆਪ&&num;8217&semi; ਦੀ ਕੋਈ ਭੂਮਿਕਾ ਨਹੀਂ ਹੈ। ਪੁਲਿਸ ਕਾਰਵਾਈ ਕਰ ਰਹੀ ਹੈ। ਪੁਲੀਸ ਵੱਲੋਂ ਬੱਗਾ ਨੂੰ ਸੰਮਨ ਭੇਜੇ ਗਏ ਸਨ। ਪਰ ਉਸ ਨੇ ਕੋਈ ਜਵਾਬ ਨਹੀਂ ਦਿੱਤਾ ਜਿਸ ਕਰਕੇ ਪੁਲਿਸ ਨੂੰ ਕਾਰਵਾਈ ਕਰਨੀ ਪਈ। <&sol;strong><&sol;p>&NewLine;<p>The post ਪੰਜਾਬ ਪੁਲਿਸ ਨੇ ਦਿੱਲੀ ਭਾਜਪਾ ਆਗੂ ਤਜਿੰਦਰਪਾਲ ਬੱਗਾ ਨੂੰ ਕੀਤਾ ਗ੍ਰਿਫਤਾਰ appeared first on<&sol;p>&NewLine;&NewLine;

Exit mobile version