ਨਵੀਂ ਦਿੱਲੀ/ਮਾਨਸਾ : ਦਿੱਲੀ ਦੀ ਇਕ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ ‘ਤੇ ਪੰਜਾਬ ਪੁਲਸ ਦੇ ਹਵਾਲੇ ਕਰ ਦਿੱਤਾ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੁਲਿਸ ਨੇ ਬਿਸ਼ਨੋਈ ਦਾ ਰਿਮਾਂਡ ਹਾਸਲ ਕੀਤਾ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।