Site icon Geo Punjab

ਪੰਜਾਬ ਪੁਲਿਸ ਨੇ ਸਿੱਧੂ ਮੂਸੇ ਵਾਲਾ ਦੇ ਪਿਤਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਦਿੱਲੀ ਦੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ


ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਦਿੱਲੀ ਤੋਂ ਇੱਕ ਨੌਜਵਾਨ ਨੂੰ ਕੀਤਾ ਗ੍ਰਿਫਤਾਰ ਪੰਜਾਬ ਪੁਲਿਸ ਨੇ ਦਿੱਲੀ ਤੋਂ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਸਿੱਧੂ ਮੂਸੇਵਾਲਾ ਦੀ ਸਰਕਾਰੀ ਮੇਲ ‘ਤੇ ਈ-ਮੇਲ ਭੇਜ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਮੁਲਜ਼ਮ ਦੀ ਪਛਾਣ ਮਹੀਪਾਲ ਵਾਸੀ ਜੋਧਪੁਰ ਵਜੋਂ ਹੋਈ ਹੈ।

Exit mobile version