ਪੰਜਾਬ ਪੁਲਸ ਨੇ ਨਸ਼ੇ ਦੇ ਮਾਮਲੇ ‘ਚ ਦੋ ਪੁਲਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਦੋਵੇਂ ਪੁਲੀਸ ਮੁਲਾਜ਼ਮ ਫਿਲੌਰ ਸਿਖਲਾਈ ਕੇਂਦਰ ਵਿੱਚ ਤਾਇਨਾਤ ਸਨ। ਇਨ੍ਹਾਂ ਮੁਲਾਜ਼ਮਾਂ ਵਿੱਚੋਂ ਇੱਕ ਦਾ ਨਾਂ ਸ਼ਕਤੀ ਕੁਮਾਰ ਹੈ ਜੋ ਕੇ ਹੈੱਡ ਕਾਂਸਟੇਬਲ ਹੈ ਅਤੇ ਦੂਜਾ ਜੈਰਾਮ ਹੈ। ਉਹ ਲੰਬੇ ਸਮੇਂ ਤੋਂ ਨਸ਼ਾ ਵੇਚਦਾ ਆ ਰਿਹਾ ਸੀ। ਉਹ ਅਕੈਡਮੀ ਵਿੱਚ ਨਸ਼ਾ ਵੇਚਦਾ ਸੀ। ਪੰਜਾਬ ਪੁਲੀਸ ਨੇ ਇਨ੍ਹਾਂ ਮੁਲਾਜ਼ਮਾਂ ਖ਼ਿਲਾਫ਼ ਐਨਡੀਪੀਐਸ ਤਹਿਤ ਕੇਸ ਦਰਜ ਕਰ ਲਿਆ ਹੈ। ਜਾਂਚ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
The post ਪੰਜਾਬ ਪੁਲੀਸ ਨੇ 2 ਪੁਲੀਸ ਮੁਲਾਜ਼ਮਾਂ ਖ਼ਿਲਾਫ਼ NDPS ਤਹਿਤ ਕੇਸ ਦਰਜ ਕੀਤਾ appeared first on .
