ਪੰਜਾਬ ਪੁਲਿਸ ਵਿੱਚ ਵੱਡੇ ਫੇਰਬਦਲ 334 ਡੀਐਸਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ



ਚੰਡੀਗੜ੍ਹ: ਪੁਲਿਸ ਦੇ ਕਾਰਜਕਾਰੀ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਅੱਜ ਆਪਣਾ ਅਹੁਦਾ ਸੰਭਾਲਦਿਆਂ ਪੰਜਾਬ ਅਤੇ ਪੰਜਾਬ ਪੁਲਿਸ ਦੇ ਲੋਕਾਂ ਨੂੰ ਸੰਦੇਸ਼ ਦਿੱਤਾ ਕਿ ਮੁੱਖ ਮੰਤਰੀ ਦੀ ਤਰਜੀਹ ਨਸ਼ਿਆਂ ਅਤੇ ਗੈਂਗਸਟਰਾਂ ਨੂੰ ਕਾਬੂ ਕਰਨਾ ਹੈ। ਇਸ ਦੌਰਾਨ ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਹੋਇਆ ਹੈ ਜਿਸ ਤਹਿਤ 334 ਏ. ਸੀ. ਪੀਜ਼/ਡੀ.ਐਸ.ਪੀਜ਼ ਦਾ ਤਬਾਦਲਾ ਕੀਤਾ ਗਿਆ ਹੈ।

Leave a Reply

Your email address will not be published. Required fields are marked *