ਪੰਜਾਬ ਪੁਲਿਸ ਮੋਗਾ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਨਜ਼ਰਬੰਦ ਕੀਤਾ ਗਿਆ ਹੈ, ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਪਿੰਡ ਸਿੰਘਾਂਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਹਿਰਾਸਤ ਵਿੱਚ ਲਿਆ ਹੈ। ਸੂਤਰਾਂ ਮੁਤਾਬਕ ਜਲੰਧਰ ਸਮਾਗਮ ਦੌਰਾਨ ਹਾਲਾਤ ਨਾ ਵਿਗੜਨ ਕਾਰਨ ਪੁਲੀਸ ਨੇ ਕਾਰਵਾਈ ਕੀਤੀ। ਵੱਡੀ ਗਿਣਤੀ ਵਿੱਚ ਪੁਲਿਸ ਬਲ ਮੌਜੂਦ ਹਨ।
