ਪੰਜਾਬ ਪੁਲਿਸ ਵੱਲੋਂ ਹੁਣ ਭਾਨਾ ਸਿੱਧੂ ਦੇ ਪਿਤਾ ਬਿੱਕਰ ਸਿੰਘ, ਭਰਾ ਅਮਨਾ ਸਿੱਧੂ, ਦੋ ਭੈਣਾਂ, ਸਮਾਜਸੇਵੀ ਲੱਖਾ ਸਿਧਾਣਾ ਸਮੇਤ ਪੰਚ, ਸਰਪੰਚ ਦਾ ਨਾਮ ਜੋੜਦਿਆਂ ਕੁਲ 17 ਲੋਕਾਂ ਦੇ ਨਾਮ ਨਾਲ, ਜਦਕਿ 18ਵਾਂ ਅਣਪਛਾਤੇ ਖ਼ਿਲਾਫ਼ ਇਹ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਧਨੌਲਾ ਵਿੱਚ ਕੇਸ ਵੀ ਦਰਜ ਕਰ ਲਿਆ ਗਿਆ ਹੈ। ਬਡਬਰ ਟੋਲ ਪਲਾਜ਼ਾ ‘ਤੇ ਸਰਕਾਰੀ ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਅਤੇ ਸਰਕਾਰੀ ਜਾਇਦਾਦ ‘ਤੇ ਹਮਲਾ ਕਰਨ ਸਮੇਤ ਕਈ ਧਾਰਾਵਾਂ ਤਹਿਤ ਇਹ ਮਾਮਲਾ ਦਰਜ ਕੀਤਾ ਗਿਆ ਹੈ ।ਥਾਣਾ ਧਨੌਲਾ ਵਿੱਚ 3 ਫਰਵਰੀ ਨੂੰ ਇਸ ਬਾਬਤ ਐਫ.ਆਈ.ਆਰ ਨੰਬਰ 14 ਦਰਜ ਕੀਤੀ ਗਈ ਹੈ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
